Narendra Modi ਨਰਿੰਦਰ ਮੋਦੀ ਅਮਿਤ ਸ਼ਾਹ ਨੇ ਖੇਡੀ ਨਵੀ ਖੇਡ ਦੋਖੋ

Narendra Modi

ਨਰਿੰਦਰ ਮੋਦੀ (Narendra Modi ) ਅਮਿਤ ਸ਼ਾਹ ਨੇ ਖੇਡੀ ਨਵੀ ਖੇਡ ਦੋਖੋ ਵੀਡੀਓ ਥੱਲੇ ਜਾ ਕੇ ਦੇਖੋ

Narendra Modi :- ਭਾਜਪਾ ਨੇ ਪੰਜਾਬ ਵਿੱਚ ਲੋਕ ਸਭਾ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਹਿਲੀ ਸੂਚੀ ਵਿੱਚ ਕਾਂਗਰਸ ਜਾਂ ਨਵੇਂ ਸ਼ਾਮਲ ਹੋਏ ਨੇਤਾਵਾਂ ਨੂੰ ਮੌਕਾ ਦਿੱਤਾ ਗਿਆ ਹੈ। ਭਾਜਪਾ ਨੇ ਪਹਿਲੀ ਸੂਚੀ ਵਿੱਚ 6 ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਇਨ੍ਹਾਂ ਵਿੱਚ ਲੁਧਿਆਣਾ ਤੋਂ ਰਵਨੀਤ ਸਿੰਘ ਬਿੱਟੂ, ਪਟਿਆਲਾ ਤੋਂ ਪ੍ਰਨੀਤ ਕੌਰ, ਜਲੰਧਰ ਤੋਂ ਸੁਸ਼ੀਲ ਰਿੰਕੂ, ਫਰੀਦਕੋਟ ਤੋਂ ਹੰਸਰਾਜ ਹੰਸ, ਗੁਰਦਾਸਪੁਰ ਤੋਂ ਦਿਨੇਸ਼ ਬੱਬੂ ਅਤੇ ਅੰਮ੍ਰਿਤਸਰ ਤੋਂ ਤਰਨਜੀਤ ਸਿੰਘ ਸੰਧੂ ਸ਼ਾਮਲ ਹਨ। ਭਾਜਪਾ ਨੇ ਲੋਕ ਸਭਾ ਚੋਣਾਂ ਲਈ ਪੰਜਾਬ ਤੋਂ 6 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਹ ਪਹਿਲੀ ਵਾਰ ਹੈ ਜਦੋਂ ਭਾਜਪਾ ਪੰਜਾਬ ਦੀਆਂ ਸਾਰੀਆਂ 13 ਸੀਟਾਂ ‘ਤੇ ਇਕੱਲੀ ਚੋਣ ਲੜ ਰਹੀ ਹੈ। ਪਿਛਲੀਆਂ ਚੋਣਾਂ ਭਾਜਪਾ ਅਤੇ ਅਕਾਲੀ ਦਲ ਨੇ ਜਿੱਤੀਆਂ ਸਨ।

Ardas ਅਰਦਾਸ ਜ਼ਰੂਰ ਪੂਰੀ ਹੋਵੇਗੀ ਪਰ ਇੱਕ ਗਲਤੀ ਭੁੱਲ ਕੇ

ਭਾਰਤੀ ਜਨਤਾ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਅੱਠਵੀਂ ਸੂਚੀ ਜਾਰੀ ਕਰ ਦਿੱਤੀ ਹੈ। ਸੂਚੀ ਵਿੱਚ ਉੜੀਸਾ ਦੀਆਂ ਤਿੰਨ, ਪੰਜਾਬ ਦੀਆਂ ਛੇ ਅਤੇ ਪੱਛਮੀ ਬੰਗਾਲ ਦੀਆਂ ਦੋ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਇਸ ਵਿੱਚ ਵੱਡੀ ਖ਼ਬਰ ਇਹ ਹੈ ਕਿ ਪੰਜਾਬ ਦੀ ਗੁਰਦਾਸਪੁਰ ਲੋਕ ਸਭਾ ਸੀਟ ਤੋਂ ਮੌਜੂਦਾ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰ ਸੰਨੀ ਦਿਓਲ ਦੀ ਟਿਕਟ ਕੱਟ ਦਿੱਤੀ ਗਈ ਹੈ। ਉਨ੍ਹਾਂ ਦੀ ਥਾਂ ਦਿਨੇਸ਼ ਬੱਬੂ ਨੂੰ ਟਿਕਟ ਦਿੱਤੀ ਗਈ ਹੈ। ਇਸ ਤੋਂ ਇਲਾਵਾ ਹੋਰ ਪਾਰਟੀਆਂ ਦੇ ਸੰਸਦ ਮੈਂਬਰਾਂ ਨੂੰ ਵੀ ਟਿਕਟਾਂ ਦਿੱਤੀਆਂ ਗਈਆਂ ਹਨ।

Guru Gobind Singh JI ਜੀ ਦੀ ਰਹਿਮਤ ਕਾਮਯਾਬੀ ਲਈ

ਦੋ ਵੱਡੇ ਕਲਾਕਾਰ ਆਹਮੋ-ਸਾਹਮਣੇ, ਤੀਜੇ ਦੀਆਂ ਕਿਆਸਅਰਾਈਆਂ ਜ਼ੋਰਾਂ ਉਤੇਕਾਬਿਲੇਗੌਰ ਕਿ ਫਰੀਦਕੋਟ ਵਿੱਚ ਆਮ ਆਦਮੀ ਪਾਰਟੀ ਵੱਲੋਂ ਕਰਮਜੀਤ ਸਿੰਘ ਅਨਮੋਲ ਨੂੰ ਪਹਿਲਾਂ ਹੀ ਉਮੀਦਵਾਰ ਐਲਾਨਿਆ ਜਾ ਚੁੱਕਾ ਹੈ। ਇਸ ਤਰ੍ਹਾਂ ਹੁਣ ਭਾਜਪਾ ਨੇ ਪੰਜਾਬੀ ਗਾਇਕ ਹੰਸ ਰਾਜ ਹੰਸ ਨੂੰ ਫਰੀਦਕੋਟ ਤੋਂ ਉਮੀਦਵਾਰ ਐਲਾਨ ਦਿੱਤਾ ਹੈ। ਇਸ ਤਰ੍ਹਾਂ ਵੱਡੇ ਕਲਾਕਾਰ ਸਿਆਸਤ ਦੇ ਮੈਦਾਨ ਵਿੱਚ ਆਹਮੋ-ਸਾਹਮਣੇ ਹੋਣਗੇ। ਦੂਜੇ ਪਾਸੇ ਮੁਹੰਮਦ ਸਦੀਕ ਨੂੰ ਵੀ ਫ਼ਰੀਦਕੋਟ ਤੋਂ ਲੋਕ ਸਭਾ ਲਈ ਟਿਕਟ ਮਿਲਣ ਦੀ ਚਰਚਾ ਜ਼ੋਰਾਂ ਉਤੇ ਹੈ। ਆਉਣ ਵਾਲੇ ਦਿਨਾਂ ਵਿੱਚ ਫਰੀਦਕੋਟ ਸੀਟ ਕਾਫੀ ਦਿਲਚਸਪ ਬਣਦੀ ਨਜ਼ਰ ਆ ਰਹੀ ਹੈ।

Leave a Reply

Your email address will not be published. Required fields are marked *