Guru Nanak Dew Ji ਪਾਠ ਕਰਨ ਸਮੇਂ ਧਿਆਨ ਜਰੂਰੀ ਸੰਕੇਤ

Guru Nanak Dew Ji ਜਿਹੜੇ ਲੋਕਾਂ ਨੂੰ ਪਾਠ ਕਰਨ ਸਮੇਂ ਰੌਣਾ ਆਉਦਾ ਉਸ ਦਾ ਕੀ ਸੰਕੇਤ ਹੈ? ਫਾਇਦੇ ਜਾ ਨੁਕਸਾਨ

Guru Nanak Dew Ji ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ਇਹ ਕਥਾ ਜਰੂਰ ਸੁਣੋ ਜੀ ।ਅੰਗ (ANG) – ੬੭੧ (671)”*ਧਨਾਸਰੀ ਮਹਲਾ ੫ ॥ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥

ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥ ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥ ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥ ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥ ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥੪॥੫॥**ਪਦਅਰਥ: ਜਿਸ ਕਾ, ਤਿਸ ਕਾ = {ਲਫ਼ਜ਼ ‘ਜਿਸੁ’ ‘ਤਿਸੁ’ ਦਾ ੁ ਸੰਬੰਧਕ ‘ਕਾ’ ਦੇ ਕਾਰਨ ਉੱਡ ਗਿਆ ਹੈ}। ਸੋਈ = ਉਹ (ਪ੍ਰਭੂ) ਹੀ। ਸੁਘੜੁ = ਸੁਚੱਜੀ ਆਤਮਕ ਘਾੜਤ ਵਾਲਾ। ਸੁਜਾਨੀ = ਸਿਆਣਾ।
Health Treatment 1 ਰੁਪਏ ਨਾਲ ਪੁਰਾਣੀਆਂ ਛਾਈਆਂ

ਤਿਨ ਹੀ = ਤਿਨਿ ਹੀ {ਲਫ਼ਜ਼ ‘ਤਿਨ’ ਦੀ ‘ਿ’ ਕ੍ਰਿਆ ਵਿਸ਼ੇਸ਼ਣ ‘ਹੀ’ ਦੇ ਕਾਰਣ ਉੱਡ ਗਈ ਹੈ}। ਤਉ = ਤਦੋਂ। ਨੀਕੀ ਬਿਧਿ = ਚੰਗੀ ਹਾਲਤ। ਖਟਾਨੀ = ਬਣ ਗਈ।੧। ਜੀਅ ਕੀ = ਜਿੰਦ ਦੀ। ਏਕੈ ਹੀ ਪਹਿ = ਇਕ ਪਰਮਾਤਮਾ ਦੇ ਪਾਸ ਹੀ। ਮਾਨੀ = ਮੰਨੀ ਜਾਂਦੀ ਹੈ। ਅਵਰਿ = {ਲਫ਼ਜ਼ ‘ਅਵਰ’ ਤੋਂ ਬਹੁ-ਵਚਨ} ਹੋਰ। ਤਿਨ ਕੀਮਤਿ = ਉਹਨਾਂ (ਜਤਨਾਂ) ਦੀ ਕੀਮਤਿ। ਜਾਨੀ = ਜਾਣੀ ਜਾਂਦੀ।ਰਹਾਉ। ਅੰਮ੍ਰਿਤ = ਆਤਮਕ ਜੀਵਨ ਦੇਣ ਵਾਲਾ। ਨਿਰਮੋਲਕੁ = ਜਿਸ ਦਾ ਕੋਈ ਮੁੱਲ ਨਾਹ ਪਾਇਆ ਜਾ ਕੇ। ਗੁਰਿ = ਗੁਰੂ ਨੇ। ਮੰਤਾਨੀ = ਮੰਤਰ।

Khalsa Panth ਤੁਹਾਡੇ ਜੋ ਭਾਗਾਂ ਚ ਨਾ ਹੋਇਆ ਉਹ ਵੀ ਮਿਲਣਾ

ਦ੍ਰਿੜੁ ਕਰਿ ਰਹਿਓ = ਪੱਕੇ ਤੌਰ ਤੇ ਟਿਕ ਗਿਆ।੨। ਓਇ = {ਲਫ਼ਜ਼ ‘ਓਹ’ ਤੋਂ ਬਹੁ-ਵਚਨ}। ਓਇ ਬੀਚ = ਉਹ ਅੰਤਰੇ, ਉਹ ਵਿੱਥਾਂ, ਉਹ ਵਿਤਕਰੇ। ਹਮ ਤੁਮ ਬੀਚ = ਅਸੀ ਤੁਸੀ ਵਾਲੇ ਵਿਤਕਰੇ, ਮੇਰ = ਤੇਰ ਵਾਲੇ ਵਿਤਕਰੇ। ਬਿਲਾਨੀ = ਬੀਤ ਜਾਂਦੀ ਹੈ, ਮੁੱਕ ਜਾਂਦੀ ਹੈ। ਅਲੰਕਾਰ = ਗਹਣੇ। ਮਿਲਿ = ਮਿਲ ਕੇ। ਥੈਲੀ = ਰੈਣੀ, ਢੇਲੀ। ਤਾ ਤੇ = ਉਸ (ਰੈਣੀ) ਤੋਂ। ਕਨਿਕ = ਸੋਨਾ।੩। ਸਹਜ ਸੁਖ = ਆਤਮਕ ਅਡੋਲਤਾ ਦੇ ਆਨੰਦ। ਬਾਜੇ = ਵੱਜਦੇ ਹਨ। ਅਨਹਤ = ਇਕ-ਰਸ, ਲਗਾਤਾਰ। ਬਾਨੀ = ਸਿਫ਼ਤਿ-ਸਾਲਾਹ ਵਾਲੀ ਗੁਰਬਾਣੀ। ਨਿਹਚਲ = ਅਟੱਲ। ਗੁਰਿ = ਗੁਰੂ ਨੇ। ਬੰਧਾਨੀ = ਮਰਯਾਦਾ। Guru Nanak Dew Ji

Leave a Reply

Your email address will not be published. Required fields are marked *